ਡੀਐਮ ਤਰਨ ਤਾਰਨ ਵਲੋ ਜ਼ਿਲ੍ਹਾ ਤਰਨ ਤਾਰਨ ਦੀ ਸੀਮਾ ਦੇ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸਸ਼ੁਦਾ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਸਮੱਗਰੀ, ਘਾਤਕ ਹਥਿਆਰ ਆਦਿ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ
| ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
|---|---|---|---|---|
| ਡੀਐਮ ਤਰਨ ਤਾਰਨ ਵਲੋ ਜ਼ਿਲ੍ਹਾ ਤਰਨ ਤਾਰਨ ਦੀ ਸੀਮਾ ਦੇ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸਸ਼ੁਦਾ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਸਮੱਗਰੀ, ਘਾਤਕ ਹਥਿਆਰ ਆਦਿ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ | ਡੀਐਮ ਤਰਨ ਤਾਰਨ ਵਲੋ ਜ਼ਿਲ੍ਹਾ ਤਰਨ ਤਾਰਨ ਦੀ ਸੀਮਾ ਦੇ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸਸ਼ੁਦਾ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਸਮੱਗਰੀ, ਘਾਤਕ ਹਥਿਆਰ ਆਦਿ ਲੈ ਕੇ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਉਨ੍ਹਾਂ ਸਾਰੇ ਹਥਿਆਰ ਲਾਇਸੈਂਸ ਧਾਰਕਾਂ ਨੂੰ ਵੀ ਹੁਕਮ ਦਿੱਤਾ ਹੈ ਜਿਨ੍ਹਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸਿਫਾਰਸ਼ ‘ਤੇ ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ/ਆਦੇਸ਼ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲਾ ਬਾਰੂਦ ਸਥਾਨਕ ਪੁਲਿਸ ਸਟੇਸ਼ਨ ਜਾਂ ਪ੍ਰਵਾਨਿਤ ਹਥਿਆਰ ਡੀਲਰਾਂ ਕੋਲ ਅਜਿਹਾ ਨੋਟਿਸ/ਆਦੇਸ਼ ਪ੍ਰਾਪਤ ਹੋਣ ਦੇ 07 ਦਿਨਾਂ ਦੇ ਅੰਦਰ ਜਮ੍ਹਾ ਕਰਵਾਉਣ। |
28/11/2025 | 19/12/2025 | ਦੇਖੋ (273 KB) |