ਬੰਦ ਕਰੋ

ਘੋਸ਼ਣਾਵਾਂ

ਘੋਸ਼ਣਾਵਾਂ
ਸਿਰਲੇਖ ਵਰਣਨ ਤਾਰੀਖ ਸ਼ੁਰੂ ਅੰਤ ਦੀ ਮਿਤੀ ਮਿਸਲ
ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਘਰੇਲੂ ਸਰਵੇਖਣ ਲਈ ਕੋਟੇਸ਼ਨਾਂ ਮੰਗੀਆਂ ਗਈਆਂ ਹਨ

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਘਰੇਲੂ ਸਰਵੇਖਣ ਲਈ ਕੋਟੇਸ਼ਨਾਂ ਮੰਗੀਆਂ ਗਈਆਂ ਹਨ

ਵਿਸਥਾਰਪੂਰਵਕ ਜਾਣਕਾਰੀ ਲਈ:- ਕਮਰਾ ਨੰਬਰ 213-215, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਦਫ਼ਤਰ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਤਰਨ ਤਾਰਨ

14/09/2026 21/09/2026 ਦੇਖੋ (163 KB)
ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ, ਜ਼ਿਲ੍ਹਾ ਤਰਨ ਤਾਰਨ ਦੀਆਂ ਹੱਦਾਂ ਅੰਦਰ ਕੰਬਾਈਨ ਹਾਰਵੈਸਟਰਾਂ ਰਾਹੀਂ ਝੋਨੇ ਦੀ ਕਟਾਈ ‘ਤੇ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਮੁਕੰਮਲ ਪਾਬੰਦੀ ਰਹੇਗੀ।

ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ, ਜ਼ਿਲ੍ਹਾ ਤਰਨ ਤਾਰਨ ਦੀਆਂ ਹੱਦਾਂ ਅੰਦਰ ਕੰਬਾਈਨ ਹਾਰਵੈਸਟਰਾਂ ਰਾਹੀਂ ਝੋਨੇ ਦੀ ਕਟਾਈ ‘ਤੇ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ, ਰਾਤ ​​ਦੇ ਸਮੇਂ ਦੌਰਾਨ ਰਾਸ਼ਟਰੀ ਮਾਰਗਾਂ, ਰਾਜ ਮਾਰਗਾਂ ਅਤੇ ਸੰਪਰਕ ਸੜਕਾਂ ‘ਤੇ ਅੱਗੇ ਵੱਲ ‘ਸਟਰਾਅ ਬਲੋਅਰ’ ਲੱਗੀਆਂ ਕੰਬਾਈਨਾਂ/ਹਾਰਵੈਸਟਰਾਂ ਦੀ ਆਵਾਜਾਈ ‘ਤੇ ਵੀ ਮੁਕੰਮਲ ਪਾਬੰਦੀ ਹੋਵੇਗੀ।

11/09/2026 10/11/2026 ਦੇਖੋ (570 KB)
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰ ਖੇਤਰ ਅੰਦਰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰ ਖੇਤਰ ਅੰਦਰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

11/09/2026 10/11/2026 ਦੇਖੋ (581 KB)
ਪੁਰਾਲੇਖ