ਘੋਸ਼ਣਾਵਾਂ
| ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
|---|---|---|---|---|
| ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ, ਜ਼ਿਲ੍ਹਾ ਤਰਨ ਤਾਰਨ ਦੀਆਂ ਹੱਦਾਂ ਅੰਦਰ ਕੰਬਾਈਨ ਹਾਰਵੈਸਟਰਾਂ ਰਾਹੀਂ ਝੋਨੇ ਦੀ ਕਟਾਈ ‘ਤੇ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਮੁਕੰਮਲ ਪਾਬੰਦੀ ਰਹੇਗੀ। | ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ, ਜ਼ਿਲ੍ਹਾ ਤਰਨ ਤਾਰਨ ਦੀਆਂ ਹੱਦਾਂ ਅੰਦਰ ਕੰਬਾਈਨ ਹਾਰਵੈਸਟਰਾਂ ਰਾਹੀਂ ਝੋਨੇ ਦੀ ਕਟਾਈ ‘ਤੇ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ, ਰਾਤ ਦੇ ਸਮੇਂ ਦੌਰਾਨ ਰਾਸ਼ਟਰੀ ਮਾਰਗਾਂ, ਰਾਜ ਮਾਰਗਾਂ ਅਤੇ ਸੰਪਰਕ ਸੜਕਾਂ ‘ਤੇ ਅੱਗੇ ਵੱਲ ‘ਸਟਰਾਅ ਬਲੋਅਰ’ ਲੱਗੀਆਂ ਕੰਬਾਈਨਾਂ/ਹਾਰਵੈਸਟਰਾਂ ਦੀ ਆਵਾਜਾਈ ‘ਤੇ ਵੀ ਮੁਕੰਮਲ ਪਾਬੰਦੀ ਹੋਵੇਗੀ। |
11/09/2026 | 10/11/2026 | ਦੇਖੋ (570 KB) |
| ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰ ਖੇਤਰ ਅੰਦਰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। | ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਅਧਿਕਾਰ ਖੇਤਰ ਅੰਦਰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। |
11/09/2026 | 10/11/2026 | ਦੇਖੋ (581 KB) |