ਘੋਸ਼ਣਾਵਾਂ
ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
---|---|---|---|---|
ਡੀ.ਐਮ ਤਰਨਤਾਰਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ Pregabalin capsules ਦੀ ਦੁਰਵਰਤੋਂ ‘ਤੇ ਪਾਬੰਦੀ ਲਗਾਉਣ ਸਬੰਧੀ ਹੁਕਮ | ਇਹ 02-09-2024 ਤੋਂ 01-11-2024 ਤੱਕ ਲਾਗੂ ਰਹੇਗਾ |
03/09/2024 | 01/11/2024 | ਦੇਖੋ (363 KB) |
ਡੀ.ਐਮ ਤਰਨਤਾਰਨ ਦੇ ਹੁਕਮ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੀਆਂ ਗਰਾਮ ਪੰਚਾਇਤਾਂ ਦੀ ਮਾਲੀ ਹੱਦ ਅੰਦਰ ਪੈਂਦੇ ਇਲਾਕੇ ਵਿੱਚ 15 ਅਕਤੂਬਰ ਤੋਂ 16 ਅਕਤੂਬਰ ਨੂੰ ਸਵੇਰੇ 10 ਵਜੇ ਤੱਕ ਡਰਾਈ ਡੇ ਸਬੰਧੀ | ਡੀ.ਐਮ ਤਰਨਤਾਰਨ ਦੇ ਹੁਕਮ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੀਆਂ ਗਰਾਮ ਪੰਚਾਇਤਾਂ ਦੀ ਮਾਲੀ ਹੱਦ ਅੰਦਰ ਪੈਂਦੇ ਇਲਾਕੇ ਵਿੱਚ 15 ਅਕਤੂਬਰ ਤੋਂ 16 ਅਕਤੂਬਰ ਨੂੰ ਸਵੇਰੇ 10 ਵਜੇ ਤੱਕ ਡਰਾਈ ਡੇ ਸਬੰਧੀ |
15/10/2024 | 16/10/2024 | ਦੇਖੋ (196 KB) |
ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਵੱਲੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਸ਼੍ਰੀ ਗੋਇੰਦਵਾਲ ਸਾਹਿਬ) ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਮੀਟ/ਮੱਛੀ/ਗੁਟਕਾ/ਤੰਬਾਕੂ/ਸ਼ਰਾਬ ਆਦਿ ਦੀ ਵਿਕਰੀ ਅਤੇ ਸੇਵਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। | ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਵੱਲੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਸ਼੍ਰੀ ਗੋਇੰਦਵਾਲ ਸਾਹਿਬ) ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਮੀਟ/ਮੱਛੀ/ਗੁਟਕਾ/ਤੰਬਾਕੂ/ਸ਼ਰਾਬ ਆਦਿ ਦੀ ਵਿਕਰੀ ਅਤੇ ਸੇਵਨ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। |
11/09/2024 | 18/09/2024 | ਦੇਖੋ (217 KB) |
ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਸ੍ਰੀ ਗੋਇੰਦਵਾਲ ਸਾਹਿਬ) ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਉੱਚੀ ਅਵਾਜ ਵਿੱਚ ਲਾਊਡ ਸਪੀਕਰਾਂ/ ਲੰਗਰਾਂ ਵਿੱਚ ਲਾਊਡ ਸਪੀਕਰਾਂ/ਟਰੈਕਟਰਾਂ ਉੱਤੇ ਲਾਊਡ ਸਪੀਕਰਾਂ ਆਦਿ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। | ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਸ੍ਰੀ ਗੋਇੰਦਵਾਲ ਸਾਹਿਬ) ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਉੱਚੀ ਅਵਾਜ ਵਿੱਚ ਲਾਊਡ ਸਪੀਕਰਾਂ/ ਲੰਗਰਾਂ ਵਿੱਚ ਲਾਊਡ ਸਪੀਕਰਾਂ/ਟਰੈਕਟਰਾਂ ਉੱਤੇ ਲਾਊਡ ਸਪੀਕਰਾਂ ਆਦਿ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। |
12/09/2024 | 18/09/2024 | ਦੇਖੋ (496 KB) |
ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੀ ਪਾਰਕਿੰਗ ਦੀ ਬੋਲੀ ਕਰਾਉਣ ਸਬੰਧੀ ਨੋਟਿਸ | ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੀ ਪਾਰਕਿੰਗ ਦੀ ਬੋਲੀ ਕਰਾਉਣ ਸਬੰਧੀ ਮਿਤੀ 12/09/2024 ਨੂੰ ਸਵੇਰੇ 10.30 ਵਜੇ ਬੋਲੀ ਕਰਵਾਈ ਜਾਣੀ ਹੈ |
06/09/2024 | 12/09/2024 | ਦੇਖੋ (771 KB) |
ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੀ ਕੰਟੀਨ ਦੀ ਬੋਲੀ ਕਰਾਉਣ ਸਬੰਧੀ ਨੋਟਿਸ | ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਕੰਟੀਨ ਦੀ ਬੋਲੀ ਮਿਤੀ 10/09/2024 ਨੂੰ ਸਵੇਰੇ 10:30 ਵਜੇ ਰੱਖੀ ਗਈ ਹੈ। |
04/09/2024 | 10/09/2024 | ਦੇਖੋ (861 KB) |
ਜ਼ਿਲ੍ਹਾ ਤਰਨਤਾਰਨ ਪੰਜਾਬ-2024 ਵਿੱਚ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ (A-HWC’s) ਲਈ ਯੋਗਾ ਇੰਸਟ੍ਰਕਟਰਾਂ ਦੀਆਂ ਭਰਤੀਆਂ ਦਾ ਨਤੀਜਾ | ਜ਼ਿਲ੍ਹਾ ਤਰਨਤਾਰਨ ਪੰਜਾਬ-2024 ਵਿੱਚ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ (A-HWC’s) ਲਈ ਯੋਗਾ ਇੰਸਟ੍ਰਕਟਰਾਂ ਦੀਆਂ ਭਰਤੀਆਂ ਦਾ ਨਤੀਜਾ
|
30/07/2024 | 30/08/2024 | ਦੇਖੋ (335 KB) |
ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੀ ਕੰਟੀਨ ਦੀ ਬੋਲੀ ਕਰਾਉਣ ਸਬੰਧੀ ਨੋਟਿਸ | ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਕੰਟੀਨ ਦੀ ਬੋਲੀ ਮਿਤੀ 12/08/2024 ਨੂੰ ਸਵੇਰੇ 10:30 ਵਜੇ ਰੱਖੀ ਗਈ ਹੈ। |
06/08/2024 | 12/08/2024 | ਦੇਖੋ (849 KB) |
ਮਾਲ ਰਿਕਾਰਡ ਤਰਨਤਾਰਨ ਦੀਆਂ ਕਿਤਾਬਾਂ ਦੀ ਬਾਈਡਿੰਗ ਲਈ ਟੈਂਡਰ ਮੰਗਣ ਦਾ ਨੋਟਿਸ | ਟੈਂਡਰ ਪ੍ਰੋਫਾਰਮਾ ਅਤੇ ਮਾਲ ਰਿਕਾਰਡਾਂ ਦੀ ਬਾਈਡਿੰਗ ਲਈ ਵਿਸਤ੍ਰਿਤ ਨਿਯਮਾਂ ਅਤੇ ਸ਼ਰਤਾਂ ਲਈ, ਕਿਰਪਾ ਕਰਕੇ ਅਟੈਚਮੈਂਟ ਪੀਡੀਐਫ ਫਾਈਲ ਦੇਖੋ। |
22/07/2024 | 09/08/2024 | ਦੇਖੋ (1 MB) |
ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੀ ਪਾਰਕਿੰਗ ਦੀ ਬੋਲੀ ਕਰਾਉਣ ਸਬੰਧੀ ਨੋਟਿਸ | ਜਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੀ ਪਾਰਕਿੰਗ ਦੀ ਬੋਲੀ ਕਰਾਉਣ ਸਬੰਧੀ ਮਿਤੀ 07/08/2024 ਨੂੰ ਸਵੇਰੇ 10.30 ਵਜੇ ਬੋਲੀ ਕਰਵਾਈ ਜਾਣੀ ਹੈ |
25/07/2024 | 07/08/2024 | ਦੇਖੋ (684 KB) |