ਬੰਦ ਕਰੋ

ਘੋਸ਼ਣਾਵਾਂ

ਘੋਸ਼ਣਾਵਾਂ
ਸਿਰਲੇਖ ਵਰਣਨ ਤਾਰੀਖ ਸ਼ੁਰੂ ਅੰਤ ਦੀ ਮਿਤੀ ਮਿਸਲ
ਡੀ.ਐਮ ਤਰਨ ਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਹਦੂਦ ਅੰਦਰ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਰਤੇ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਲੈ ਕੇ ਜਾਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਖੇਤਰ ਦੇ ਸਾਰੇ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲਾਇਸੈਂਸਸ਼ੁਦਾ ਅਸਲਾ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਫਾਇਰ ਆਰਮਜ਼ ਕੋਲ ਤੁਰੰਤ ਜਮ੍ਹਾ ਕਰਵਾਉਣ।
ਡੀ.ਐਮ ਤਰਨ ਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਹਦੂਦ ਅੰਦਰ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਰਤੇ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਲੈ ਕੇ ਜਾਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਖੇਤਰ ਦੇ ਸਾਰੇ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲਾਇਸੈਂਸਸ਼ੁਦਾ ਅਸਲਾ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਫਾਇਰ ਆਰਮਜ਼ ਕੋਲ ਤੁਰੰਤ ਜਮ੍ਹਾ ਕਰਵਾਉਣ।
18/02/2025 03/03/2025 ਦੇਖੋ (200 KB)
ਡੀਐਮ ਤਰਨਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਸੀਮਾ ਅੰਦਰ ਚੋਣ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ/ਵਰਕਰਾਂ ਨੂੰ ਬਾਹਰ ਜਾਣ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਦੀਆਂ ਵੋਟਾਂ ਹਲਕੇ ਵਿੱਚ ਨਹੀਂ ਹਨ। ਅਤੇ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਕਿਸੇ ਵੀ ਚੋਣ ਰੈਲੀ/ਚੋਣ ਮੁਹਿੰਮ/ਜਨ ਸਭਾ/ਘਰ-ਘਰ ਪ੍ਰਚਾਰ ਕਰਨ ‘ਤੇ ਪਾਬੰਦੀ
ਡੀਐਮ ਤਰਨਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਸੀਮਾ ਅੰਦਰ ਚੋਣ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ/ਵਰਕਰਾਂ ਨੂੰ ਬਾਹਰ ਜਾਣ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਦੀਆਂ ਵੋਟਾਂ ਹਲਕੇ ਵਿੱਚ ਨਹੀਂ ਹਨ। ਅਤੇ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਕਿਸੇ ਵੀ ਚੋਣ ਰੈਲੀ/ਚੋਣ ਮੁਹਿੰਮ/ਜਨ ਸਭਾ/ਘਰ-ਘਰ ਪ੍ਰਚਾਰ ਕਰਨ 'ਤੇ ਪਾਬੰਦੀ
28/02/2025 02/03/2025 ਦੇਖੋ (191 KB)
ਡੀ.ਐਮ. ਤਰਨ ਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਤਹਿਸੀਲ ਤਰਨਤਾਰਨ ਦੇ ਖੇਤਰ ਵਿੱਚ ਲਾਇਸੈਂਸੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਅਤੇ ਮਾਰੂ ਹਥਿਆਰਾਂ ‘ਤੇ ਪੂਰਨ ਪਾਬੰਦੀ ਦੇ ਹੁਕਮ

ਡੀ.ਐਮ. ਤਰਨ ਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਤਹਿਸੀਲ ਤਰਨਤਾਰਨ ਦੇ ਖੇਤਰ ਵਿੱਚ ਲਾਇਸੈਂਸੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਅਤੇ ਮਾਰੂ ਹਥਿਆਰਾਂ ‘ਤੇ ਪੂਰਨ ਪਾਬੰਦੀ ਦੇ ਹੁਕਮ

11/02/2025 18/02/2025 ਦੇਖੋ (202 KB)
ਡੀ.ਐਮ. ਤਰਨਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਜਿਲ੍ਹਾ ਤਰਨਤਾਰਨ ਦੇ ਖੇਤਰ ‘ਚ ਡਰਾਈ ਡੇਅ ਸਬੰਧੀ ਹੁਕਮ

ਡੀ.ਐਮ. ਤਰਨਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਜਿਲ੍ਹਾ ਤਰਨਤਾਰਨ ਦੇ ਖੇਤਰ ‘ਚ ਡਰਾਈ ਡੇਅ ਸਬੰਧੀ ਹੁਕਮ

16/02/2025 17/02/2025 ਦੇਖੋ (200 KB)
ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ ਲਈ ਕੋਰੀਜੰਡਮ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ)

ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ ਲਈ ਕੋਰੀਜੰਡਮ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ)

14/01/2025 23/01/2025 ਦੇਖੋ (1 MB)
ਡੀਐਮ ਤਰਨਤਾਰਨ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ‘ਤੇ ਪਾਬੰਦੀ ਦੇ ਹੁਕਮ

ਡੀਐਮ ਤਰਨਤਾਰਨ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ‘ਤੇ ਪਾਬੰਦੀ ਦੇ ਹੁਕਮ

23/10/2024 01/01/2025 ਦੇਖੋ (834 KB)
ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ)

ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ)

16/12/2024 31/12/2024 ਦੇਖੋ (2 MB)
ਜ਼ਿਲ੍ਹਾ ਤਰਨਤਾਰਨ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਨੋਡਲ ਅਫ਼ਸਰ ਤਾਇਨਾਤ
ਜ਼ਿਲ੍ਹਾ ਤਰਨਤਾਰਨ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਨੋਡਲ ਅਫ਼ਸਰ ਤਾਇਨਾਤ
18/10/2024 31/12/2024 ਦੇਖੋ (111 KB)
ਡੀ.ਐਮ ਤਰਨਤਾਰਨ ਵੱਲੋਂ ਨਗਰ ਪੰਚਾਇਤ ਖੇਮਕਰਨ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸੀ ਹਥਿਆਰ, ਧਮਾਕਾਖੇਜ਼ ਸਮੱਗਰੀ, ਮਾਰੂ ਹਥਿਆਰਾਂ ‘ਤੇ ਪਾਬੰਦੀ ਦੇ ਹੁਕਮ।

ਡੀ.ਐਮ ਤਰਨਤਾਰਨ ਵੱਲੋਂ ਨਗਰ ਪੰਚਾਇਤ ਖੇਮਕਰਨ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸੀ ਹਥਿਆਰ, ਧਮਾਕਾਖੇਜ਼ ਸਮੱਗਰੀ, ਮਾਰੂ ਹਥਿਆਰਾਂ ‘ਤੇ ਪਾਬੰਦੀ ਦੇ ਹੁਕਮ।

09/12/2024 21/12/2024 ਦੇਖੋ (212 KB)
ਜ਼ਿਲ੍ਹਾ ਤਰਨਤਾਰਨ ਦੀ ਨਗਰ ਪੰਚਾਇਤ ਖੇਮਕਰਨ ਅਤੇ ਭਿੱਖੀਵਿੰਡ ਦੇ ਅਧਿਕਾਰ ਖੇਤਰ ਵਿੱਚ ਮਿਤੀ 21-12-2024 (ਸ਼ਨੀਵਾਰ) ਨੂੰ “ਡਰਾਈ ਡੇ” ਸਬੰਧੀ ਡੀ.ਐਮ ਤਰਨਤਾਰਨ ਦੇ ਹੁਕਮ।

ਜ਼ਿਲ੍ਹਾ ਤਰਨਤਾਰਨ ਦੀ ਨਗਰ ਪੰਚਾਇਤ ਖੇਮਕਰਨ ਅਤੇ ਭਿੱਖੀਵਿੰਡ ਦੇ ਅਧਿਕਾਰ ਖੇਤਰ ਵਿੱਚ ਮਿਤੀ 21-12-2024 (ਸ਼ਨੀਵਾਰ) ਨੂੰ “ਡਰਾਈ ਡੇ” ਸਬੰਧੀ ਡੀ.ਐਮ ਤਰਨਤਾਰਨ ਦੇ ਹੁਕਮ।

19/12/2024 21/12/2024 ਦੇਖੋ (168 KB)