ਘੋਸ਼ਣਾਵਾਂ
ਫਿਲਟਰ ਅਤੀਤ ਘੋਸ਼ਣਾਵਾਂ
| ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
|---|---|---|---|---|
| ਜ਼ਿਲ੍ਹਾ ਤਰਨਤਾਰਨ ਲਈ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਯੋਗਾ ਇੰਸਟਰੱਕਰਜ਼ (ਪਾਰਟ ਟਾਈਮ ਬੇਸਿਸ) ਲਈ ਇਸ਼ਤਿਹਾਰ | ਜ਼ਿਲ੍ਹਾ ਤਰਨਤਾਰਨ ਲਈ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਯੋਗਾ ਇੰਸਟਰੱਕਰਜ਼ (ਪਾਰਟ ਟਾਈਮ ਬੇਸਿਸ) ਲਈ ਇਸ਼ਤਿਹਾਰ ਵਿਸਤ੍ਰਿਤ ਜਾਣਕਾਰੀ ਲਈ ਕਿਰਪਾ ਕਰਕੇ ਅਟੈਚਮੈਂਟ ਦੇਖੋ |
28/02/2025 | 14/03/2025 | ਦੇਖੋ (3 MB) |
| ਡੀ.ਐਮ ਤਰਨ ਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਹਦੂਦ ਅੰਦਰ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਰਤੇ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਲੈ ਕੇ ਜਾਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਖੇਤਰ ਦੇ ਸਾਰੇ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲਾਇਸੈਂਸਸ਼ੁਦਾ ਅਸਲਾ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਫਾਇਰ ਆਰਮਜ਼ ਕੋਲ ਤੁਰੰਤ ਜਮ੍ਹਾ ਕਰਵਾਉਣ। | ਡੀ.ਐਮ ਤਰਨ ਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਹਦੂਦ ਅੰਦਰ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਰਤੇ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਲੈ ਕੇ ਜਾਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਖੇਤਰ ਦੇ ਸਾਰੇ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲਾਇਸੈਂਸਸ਼ੁਦਾ ਅਸਲਾ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਫਾਇਰ ਆਰਮਜ਼ ਕੋਲ ਤੁਰੰਤ ਜਮ੍ਹਾ ਕਰਵਾਉਣ।
|
18/02/2025 | 03/03/2025 | ਦੇਖੋ (200 KB) |
| ਡੀਐਮ ਤਰਨਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਸੀਮਾ ਅੰਦਰ ਚੋਣ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ/ਵਰਕਰਾਂ ਨੂੰ ਬਾਹਰ ਜਾਣ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਦੀਆਂ ਵੋਟਾਂ ਹਲਕੇ ਵਿੱਚ ਨਹੀਂ ਹਨ। ਅਤੇ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਕਿਸੇ ਵੀ ਚੋਣ ਰੈਲੀ/ਚੋਣ ਮੁਹਿੰਮ/ਜਨ ਸਭਾ/ਘਰ-ਘਰ ਪ੍ਰਚਾਰ ਕਰਨ ‘ਤੇ ਪਾਬੰਦੀ | ਡੀਐਮ ਤਰਨਤਾਰਨ ਨੇ ਨਗਰ ਕੌਂਸਲ ਤਰਨਤਾਰਨ ਦੀ ਸੀਮਾ ਅੰਦਰ ਚੋਣ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ/ਵਰਕਰਾਂ ਨੂੰ ਬਾਹਰ ਜਾਣ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਦੀਆਂ ਵੋਟਾਂ ਹਲਕੇ ਵਿੱਚ ਨਹੀਂ ਹਨ। ਅਤੇ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ/ਕਿਸੇ ਵੀ ਚੋਣ ਰੈਲੀ/ਚੋਣ ਮੁਹਿੰਮ/ਜਨ ਸਭਾ/ਘਰ-ਘਰ ਪ੍ਰਚਾਰ ਕਰਨ 'ਤੇ ਪਾਬੰਦੀ
|
28/02/2025 | 02/03/2025 | ਦੇਖੋ (191 KB) |
| ਡੀ.ਐਮ. ਤਰਨ ਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਤਹਿਸੀਲ ਤਰਨਤਾਰਨ ਦੇ ਖੇਤਰ ਵਿੱਚ ਲਾਇਸੈਂਸੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਅਤੇ ਮਾਰੂ ਹਥਿਆਰਾਂ ‘ਤੇ ਪੂਰਨ ਪਾਬੰਦੀ ਦੇ ਹੁਕਮ | ਡੀ.ਐਮ. ਤਰਨ ਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਤਹਿਸੀਲ ਤਰਨਤਾਰਨ ਦੇ ਖੇਤਰ ਵਿੱਚ ਲਾਇਸੈਂਸੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਅਤੇ ਮਾਰੂ ਹਥਿਆਰਾਂ ‘ਤੇ ਪੂਰਨ ਪਾਬੰਦੀ ਦੇ ਹੁਕਮ |
11/02/2025 | 18/02/2025 | ਦੇਖੋ (202 KB) |
| ਡੀ.ਐਮ. ਤਰਨਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਜਿਲ੍ਹਾ ਤਰਨਤਾਰਨ ਦੇ ਖੇਤਰ ‘ਚ ਡਰਾਈ ਡੇਅ ਸਬੰਧੀ ਹੁਕਮ | ਡੀ.ਐਮ. ਤਰਨਤਾਰਨ ਵੱਲੋਂ ਗ੍ਰਾਮ ਪੰਚਾਇਤ ਮੂਸੇ ਕਲਾਂ ਜਿਲ੍ਹਾ ਤਰਨਤਾਰਨ ਦੇ ਖੇਤਰ ‘ਚ ਡਰਾਈ ਡੇਅ ਸਬੰਧੀ ਹੁਕਮ |
16/02/2025 | 17/02/2025 | ਦੇਖੋ (200 KB) |
| ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ ਲਈ ਕੋਰੀਜੰਡਮ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) | ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ ਲਈ ਕੋਰੀਜੰਡਮ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) |
14/01/2025 | 23/01/2025 | ਦੇਖੋ (1 MB) |
| ਡੀਐਮ ਤਰਨਤਾਰਨ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ‘ਤੇ ਪਾਬੰਦੀ ਦੇ ਹੁਕਮ | ਡੀਐਮ ਤਰਨਤਾਰਨ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ‘ਤੇ ਪਾਬੰਦੀ ਦੇ ਹੁਕਮ |
23/10/2024 | 01/01/2025 | ਦੇਖੋ (834 KB) |
| ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) | ਜ਼ਿਲ੍ਹਾ ਤਰਨਤਾਰਨ ਦੇ 5 ਅਧਿਕਾਰੀਆਂ ਲਈ ਵਾਹਨ ਕਿਰਾਏ ‘ਤੇ ਲੈਣ ਲਈ ਟੈਂਡਰ (1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ 4 ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) |
16/12/2024 | 31/12/2024 | ਦੇਖੋ (2 MB) |
| ਜ਼ਿਲ੍ਹਾ ਤਰਨਤਾਰਨ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਨੋਡਲ ਅਫ਼ਸਰ ਤਾਇਨਾਤ | ਜ਼ਿਲ੍ਹਾ ਤਰਨਤਾਰਨ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਨੋਡਲ ਅਫ਼ਸਰ ਤਾਇਨਾਤ
|
18/10/2024 | 31/12/2024 | ਦੇਖੋ (111 KB) |
| ਡੀ.ਐਮ ਤਰਨਤਾਰਨ ਵੱਲੋਂ ਨਗਰ ਪੰਚਾਇਤ ਖੇਮਕਰਨ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸੀ ਹਥਿਆਰ, ਧਮਾਕਾਖੇਜ਼ ਸਮੱਗਰੀ, ਮਾਰੂ ਹਥਿਆਰਾਂ ‘ਤੇ ਪਾਬੰਦੀ ਦੇ ਹੁਕਮ। | ਡੀ.ਐਮ ਤਰਨਤਾਰਨ ਵੱਲੋਂ ਨਗਰ ਪੰਚਾਇਤ ਖੇਮਕਰਨ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਲਾਇਸੈਂਸੀ ਹਥਿਆਰ, ਧਮਾਕਾਖੇਜ਼ ਸਮੱਗਰੀ, ਮਾਰੂ ਹਥਿਆਰਾਂ ‘ਤੇ ਪਾਬੰਦੀ ਦੇ ਹੁਕਮ। |
09/12/2024 | 21/12/2024 | ਦੇਖੋ (212 KB) |