Close

Please take the trouble to bring the yellow identity card issued by the department.

Publish Date : 06/03/2025
ਬੇਨਤੀ ਹੈ ਕਿ ਮਿਤੀ 05 ਮਾਰਚ, 2025 ਨੂੰ ਸਵੇਰੇ 10 :15 ਵਜੇ ਪੇਂਡੂ ਵਿਕਾਸ ਭਵਨ, ਤਰਨ ਤਾਰਨ ਵਿਖੇ ਸ੍ਰੀ ਹਰਪਾਲ ਸਿੰਘ ਚੀਮਾ ਮਾਨਯੋਗ ਕੈਬਨਿਟ ਮੰਤਰੀ, ਪੰਜਾਬ,  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚ ਰਹੇ ਹਨ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਨਗੇ।
 
ਕਿਰਪਾ ਕਰਕੇ ਮੀਡੀਆ ਕਵਰੇਜ਼ ਕਰਨ ਦੀ ਕਿਰਪਾਲਤਾ ਕਰਨੀ ਜੀ 
 
ਨੋਟ: ਕਿਰਪਾ ਕਰਕੇ ਵਿਭਾਗ ਵੱਲੋਂ ਜਾਰੀ ਪੀਲਾ ਸ਼ਨਾਖਤੀ ਕਾਰਡ ਨਾਲ ਲੈ ਕੇ ਆਉਣ ਦੀ ਖੇਚਲ ਕਰਨੀ ਜੀ।
 
ਸਾਰੇ ਪ੍ਰੈੱਸ ਪੱਤਰਕਾਰ, ਫੋਟੋਗ੍ਰਾਫਰ ਅਤੇ
ਇਲੈਕਟ੍ਰਾਨਿਕ ਮੀਡੀਆ ਦੇ ਇੰਚਾਰਜ ਸਾਹਿਬਾਨ,
ਤਰਨਤਾਰਨ।
ਮਿਤੀ : 04 ਮਾਰਚ 2025
-ਸਹੀ-
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ,
ਤਰਨ ਤਾਰਨ।