Close

Political

No Image

PUNJAB GOVERNMENT RESOLVED TO GIVE BENEFITS OF VARIOUS GOVERNMENT SCHEMES TO THE PEOPLE OF THE STATE IN TIME – CABINET MINISTER LALJIT SINGH BHULLAR People in Suwidha Camp fill up forms to avail the benefits of government schemes – Deputy Commissioner

Published on: 13/06/2022

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਲਈ ਦ੍ਰਿੜ ਸੰਕਲਪ- ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੁਵਿਧਾ ਕੈਂਪ ਵਿੱਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਭਰੇ ਫਾਰਮ-ਡਿਪਟੀ ਕਮਿਸ਼ਨਰ ਪ੍ਰਾਪਤ ਅਰਜ਼ੀਆਂ ਦੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਪਹੁੰਚਾਇਆ ਜਾਵੇਗਾ […]

More
No Image

Punjab Transport Minister Mr. Laljit Singh Bhullar fired 2 Advance Booker Jobs

Published on: 09/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲੇ 2 ਐਡਵਾਂਸ ਬੁੱਕਰ ਨੌਕਰੀ ਤੋਂ ਕੀਤੇ ਫ਼ਾਰਗ ਬੁਕਿੰਗ ਏਜੰਟਾਂ ਵੱਲੋਂ ਬੱਸਾਂ ਦੀ ਕੀਤੀ ਜਾਂਦੀ ਐਡਵਾਂਸ ਬੁਕਿੰਗ ਦਾ ਹਰ ਮਹੀਨੇ ਦੀ 10 ਤਰੀਕ ਨੂੰ ਮਿਲਾਨ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ […]

More
No Image

Occupancy of about 200 acres of Panchayat land in Vidhan Sabha constituency strip – Cabinet Minister Mr. Laljit Singh Bhullar

Published on: 06/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਿਧਾਨ ਸਭਾ ਹਲਕਾ ਪੱਟੀ ਵਿੱਚ ਲੱਗਭੱਗ 200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਗਿਆ ਕਬਜ਼ਾ- ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਪਿੰਡ ਲਹੁਕਾ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਰੱਖਿਆ ਨੀਂਹ ਪੱਥਰ ਤਰਨ ਤਾਰਨ, 03 ਜੁਨ : ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ […]

More
No Image

Centrally Sponsored Schemes Reviewed by MP

Published on: 02/06/2022

Centrally Sponsored Schemes Reviewed by MP District Development Monitoring and Coordination Committee Meet on 27.5.2022 at meeting hall office of Deputy Commissioner, Tarn Taran. Sh. Jasbir Singh Gill, Member of Parliament, Constituency Khadoor Sahib, chaired the meeting. During this meeting progress of various centrally sponsored schemes pertaining to 31 departments of the district were reviewed. […]

More
No Image

Constituency MLA Khadur Sahib Manjinder Singh Lalpura honored the students and teachers

Published on: 30/05/2022

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਤਰਨ ਤਾਰਨ 28 ਮਈ : ਸਿੱਖਿਆ ਦੇ ਖੇਤਰ ਵਿਚ ਸੁਧਾਰ ਅਤੇ ਕੁਝ ਨਵਾਂ ਕਰ ਗੁਜ਼ਰਨ ਦੀ ਇੱਛਾ ਨਾਲ ਅੱਜ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬ੍ਰਹਮਪੁਰਾ ਦਾ ਦੌਰਾ ਕੀਤਾ । […]

More
No Image

Health Department Organizes Special Program at Mai Bhago Nursing College on the occasion of World Malaria Day.

Published on: 26/04/2022

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆਂ ਦਿਵਸ ਦੇ ਮੌਕੇ ‘ਤੇ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਵਿਸ਼ੇਸ ਪ੍ਰੋਗਰਾਮ ਆਯੋਜਿਤ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਤਰਨ ਤਾਰਨ, 25 ਅਪ੍ਰੈਲ : ਵਿਸ਼ਵ ਮਲੇਰੀਆਂ ਦਿਵਸ ਦੇ ਮੌਕੇ ‘ਤੇ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਅੱਜ ਸਥਾਨਕ […]

More
No Image

Save Water Save Punjab District Level Farmer Training Camp On Kharif Crops.

Published on: 11/04/2022

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਪਾਣੀ ਬਚਾਓ ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਤਰਨ ਤਾਰਨ, 09 ਅਪ੍ਰੈਲ : ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਾਣਯੋਗ ਡਾਇਰੈਕਟਰ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ ਗੁਰਵਿੰਦਰ ਸਿੰਘ ਦੀ ਯੋਗ ਰਹਿਨੁਮਾਈ […]

More
No Image

Adopt combined farming systems for higher profits, Laljit Singh Bhullar Minister of Transport.

Published on: 07/04/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਉੱਚ ਮੁਨਾਫੇ ਲਈ ਸੰਯੁਕਤ ਖੇਤੀ ਪ੍ਰਣਾਲੀਆਂ ਨੂੰ ਅਪਣਾਓ- ਸ. ਲਾਲਜੀਤ ਸਿੰਘ ਭੁੱਲਰ, ਟ੍ਰਾਂਸਪੋਰਟ ਮੰਤਰੀ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਬੂਹ, ਤਰਨਤਾਰਨ ਵੱਲੋਂ 06.04.2022 ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਮੇਲਾ ਲਗਾਇਆ ਗਿਆ। ਇਸ ਸਮਾਗਮ ਵਿੱਚ ਕਿਸਾਨਾਂ ਨੂੰ ਖੇਤੀਬਾੜੀ ns/ ਪਸ਼ੂ ਪਾਲਣ ਸਬੰਧੀ ਜਾਣਕਾਰੀ ਦਿੱਤੀ […]

More
No Image

Office District Public Relations Officer, Tarn Taran Old Routes Will Be Restored And Transport Will Be Provided To Every Village By Government Buses – Transport Minister Punjab.

Published on: 24/03/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੁਰਾਣੇ ਰੂਟ ਬਹਾਲ ਕੀਤੇ ਜਾਣਗੇ ਅਤੇ ਹਰੇਕ ਪਿੰਡ ਤੱਕ ਸਰਕਾਰੀ ਬੱਸਾਂ ਰਾਹੀਂ ਮੁਹੱਈਆ ਕਰਵਾਈ ਜਾਵੇਗੀ ਆਵਜਾਈ ਦੀ ਸਹੂਲਤ- ਟਰਾਂਸਪੋਰਟ ਮੰਤਰੀ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਮੁੜ ਪੈਰ੍ਹਾ ਸਿਰ ਕਰਕੇ ਬਣਾਇਆ ਜਾਵੇਗਾ ਕਮਾਈ ਵਾਲਾ ਮਹਿਕਮਾ ਸ੍ਰੀ ਲਾਲਜੀਤ ਸਿੰਘ ਭੁੱਲਰ ਦਾ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪੱਟੀ ਰੈਸਟ ਵਿਖੇ ਪਹੁੰਚਣ ‘ਤੇ […]

More