Close

The use of Drone and unmanned aerial vehicles will be prohibited in the district until January 26 -Deputy Commissioner

Publish Date : 24/01/2020
dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
26 ਜਨਵਰੀ ਤੱਕ ਜ਼ਿਲ੍ਹੇ ਵਿੱਚ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼
ਦੀ ਵਰਤੋਂ ਕਰਨ ਦੀ ਹੋਵੇਗੀ ਮਨਾਹੀ
ਤਰਨ ਤਾਰਨ, 24 ਜਨਵਰੀ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਆਮ ਪਬਲਿਕ ਲਈ ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ ਦੀ ਵਰਤੋਂ ਕਰਨ ਦੀ ਮਨਾਹੀ ਕੀਤੀ ਹੈ। ਪਾਬੰਦੀ ਦੇ ਇਹ ਹੁਕਮ 25 ਜਨਵਰੀ ਤੋਂ 26 ਜਨਵਰੀ ਤੱਕ ਲਾਗੂ ਰਹਿਣਗੇ।